Breaking News
Home / Breaking News / ਖਹਿਰਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਨਫਰੰਸ ਕਰਦਿਆਂ ਕਿਹਾ ਕੁਝ ਇੰਝ …

ਖਹਿਰਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਨਫਰੰਸ ਕਰਦਿਆਂ ਕਿਹਾ ਕੁਝ ਇੰਝ …

ਚੰਡੀਗੜ੍ਹ, 5 ਨਵੰਬਰ 2018 – ਆਮ ਆਦਮੀ ਪਾਰਟੀ ਦੇ ਸਾਬਕਾ ਵਿਰੋਧੀ ਧਿਰ ਨੇਤਾ ਤੇ ਹਾਲ ਹੀ ਵਿਚ ਸਸਪੈਂਡ ਹੋਏ ਸੁਖਪਾਲ ਸਿੰਘ ਖਹਿਰਾ ਵੱਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਪੰਜਾਬ ਸਰਕਾਰ ਖਿਲਾਫ ਵੱਖ ਵੱਖ ਮੁੱਦਿਆਂ ‘ਤੇ ਇਨਸਾਫ ਮੋਰਚਾ ਕੱਢਣ ਜਾ ਰਹੇ ਹਨ। ਖਹਿਰਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਨਫਰੰਸ ਕਰਦਿਆਂ ਕਿਹਾ ਕਿ ਉਹ ਇਸ ਮਾਰਚ ‘ਚ ਕਿਸਾਨਾਂ, ਬਹੁਜਨ ਸਮਾਜ ਪਾਰਟੀ ਤੇ ਹੋਰ ਵੀ ਜਥੇਬੰਦੀਆਂ ਨੂੰ ਇਸ ਮਾਰਚ ‘ਚ ਜੁੜਨ ਦੀ ਅਪੀਲ ਕਰਨਗੇ। ਉਥੇ ਹੀ ਕੰਵਰ ਸੰਧੂ ਵੱਲੋਂ ਆਪਣੀ ਤੇ ਖਹਿਰਾ ਦੀ ਸਸਪੈਂਸ਼ਨ ‘ਤੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਗੈਰ ਸੰਵਿਧਾਨਕ ਤਰੀਕੇ ਨਾਲ ਉਨ੍ਹਾਂ ‘ਤੇ ਐਕਸ਼ਨ ਲਿਆ ਹੈ। ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ ਤੇ ਉਨ੍ਹਾਂ ‘ਤੇ ਗਲਤ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ।

About Time TV

Check Also

ਜਾਣੋਂ, ਖਹਿਰਾ ਨੇ ਮੋਦੀ ਨੂੰ ਕਿਉਂ ਲਿਖੀ ਚਿੱਠੀ ?

ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ...

Leave a Reply

Your email address will not be published. Required fields are marked *