Breaking News
Home / Breaking News / ਖੇਤਰੀ ਹਸਪਤਾਲ ਊਨਾ ‘ਚ ਵਿਜੀਲੈਂਸ ਦੀ ਟੀਮ ਵੱਲੋਂ 50 ਹਜਾਰ ਦੀ ਰਿਸ਼ਵਤ ਲੈਂਦਾ ਕਲਰਕ ਕਾਬੂ

ਖੇਤਰੀ ਹਸਪਤਾਲ ਊਨਾ ‘ਚ ਵਿਜੀਲੈਂਸ ਦੀ ਟੀਮ ਵੱਲੋਂ 50 ਹਜਾਰ ਦੀ ਰਿਸ਼ਵਤ ਲੈਂਦਾ ਕਲਰਕ ਕਾਬੂ

ਉਨਾ, 5 ਨਵੰਬਰ- ਖੇਤਰੀ ਹਸਪਤਾਲ ਊਨਾ ‘ਚ ਵਿਜੀਲੈਂਸ ਦੀ ਟੀਮ ਨੇ ਸਿਹਤ ਵਿਭਾਗ ਦੇ ਇੱਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੋਸ਼ੀ ਕਲਰਕ ਇੱਕ ਕਲੀਨਿਕ ਦਾ ਲਾਇਸੈਂਸ ਰੀਨਿਊ ਕਰਨ ਦੀ ਏਵਜ਼ ‘ਚ 50 ਹਜ਼ਾਰ ਦੀ ਰਿਸ਼ਵਤ ਲੈ ਰਿਹਾ ਸੀ । ਵਿਜੀਲੈਂਸ ਨੇ ਨਿੱਜੀ ਕਲੀਨਿਕ ਚਲਾਨ ਵਾਲੇ ਇੱਕ ਡਾਕਟਰ ਦੀ ਸ਼ਿਕਾਇਤ ‘ਤੇ ਦੋਸ਼ੀ ਕਲਰਕ ਨੂੰ ਦਬੋਚਿਆ ਹੈ । ਫਿਲਹਾਲ ਇਸ ਗ੍ਰਿਫ਼ਤਾਰੀ ਦੇ ਬਾਅਦ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜੇ ਹੋ ਗਏ ਹਨ । ਏ.ਐਸ.ਪੀ. ਵਿਜੀਲੈਂਸ ਸਾਗਰ ਚੰਦ ਨੇ ਕਲਰਕ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਅੱਗੇ ਦੀ ਕਾਰਵਾਈ ਜਾਰੀ ਹੈ

About Time TV

Check Also

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ ...

Leave a Reply

Your email address will not be published. Required fields are marked *