Breaking News
Home / Punjab / ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਇਤਿਹਾਸਕਾਰਾਂ ‘ਤੇ ਹੋਵੇ ਕਾਨੂੰਨੀ ਕਾਰਵਾਈ : ਯੂਨਾਇਟੇਡ ਸਿੱਖ ਪਾਰਟੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਇਤਿਹਾਸਕਾਰਾਂ ‘ਤੇ ਹੋਵੇ ਕਾਨੂੰਨੀ ਕਾਰਵਾਈ : ਯੂਨਾਇਟੇਡ ਸਿੱਖ ਪਾਰਟੀ

ਪਟਿਆਲਾ (ਅਮਰਜੀਤ ਸਿੰਘ) : ਯੂਨਾਇਟੇਡ ਸਿੱਖ ਪਾਰਟੀ ਦੇ ਮੱੁਖੀ ਜਸਵਿੰਦਰ ਸਿੰਘ ਰਾਜਪੁਰਾ ਵੱਲੋਂ ਐਸ.ਪੀ.ਡੀ. ਪਟਿਆਲਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਇਤਿਹਾਸਕਾਰਾ ਤੇ ਕੇਸ ਦਰਜ ਕਰਨ ਲਈ ਮੰਗ ਪੱਤਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਿਲੇਬਸ ਦੇ ਵਿੱਚ ਕੀਤੀਆਂ ਗਲਤੀਆਂ ਸਿੱਧ ਕਰਦਿਆਂ ਹਨ ਕਿ ਇਹ ਸਭ ਸਿੱਖ ਵਿਰੋਧੀ ਕਾਰਵਾਈ ਦਾ ਹੀ ਹਿੱਸਾ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

About Time TV

Check Also

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਰਤੀਏ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਹੋ ਗਿਆ ਹੈ। ਅਮਿਤ ...