Breaking News
Home / Breaking News / ਦੀਵਾਲੀ ਦੇ ਤਿਉਹਾਰ ਤੇ ਸਰਕਾਰ ਨੇ ਕੀਤੇ ਪੁਖਤਾ ਪ੍ਰੰਬਧ…

ਦੀਵਾਲੀ ਦੇ ਤਿਉਹਾਰ ਤੇ ਸਰਕਾਰ ਨੇ ਕੀਤੇ ਪੁਖਤਾ ਪ੍ਰੰਬਧ…

ਅੰਮ੍ਰਿਤਸਰ (ਬੱਬਲੂ ਮਹਾਜਨ ) -ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਜਿਸ ਸਬੰਧੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਆਲਾ ਅਧਿਕਾਰੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ-ਤੇੜੇ ਦੇ ਇਲਾਇਆਂ ਵਿੱਚ ਫਲੈਗ ਮਾਰਚ ਕੱਢ ਕੇ ਸੁਰੱਖਿਆ ਦਾ ਜਾਇਜ਼ਾ ਲਿਆ।

ਅਤੇ ਨਾਲ ਹੀ ਚੌਕ-ਚੋਰਾਹਿਆਂ ‘ਤੇ ਨਾਕਾਬੰਦੀ ਕੀਤੀ ਗਈ। ਜਿਸ ਤਹਿਤ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਐਸ.ਐਸ. ਸ੍ਰੀਵਾਸਤਵਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਜਨਤਾ ਦਿਵਾਲੀ ਦੇ ਤਿਉਹਾਰ ਨੂੰ ਸ਼ਾਂਤੀ-ਪੂਰਵਕ ਮਨਾ ਸਕੇ। ਇਸ ਲਈ ਪੁਲਿਸ ਨੇ ਪੁੱਖ਼ਤਾ ਪ੍ਰਬੰਧ ਕੀਤੇ ਹੋਏ ਹਨ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...