Breaking News
Home / Breaking News / ਅਮਰੀਕਾ ਦੇ ਬਾਰ ਵਿੱਚ ਹੋਈ ਗੋਲੀਬਾਰੀ, ਹਮਲਾਵਰ ਸਮੇਤ 13 ਲੋਕਾਂ ਦੀ ਮੌਤ

ਅਮਰੀਕਾ ਦੇ ਬਾਰ ਵਿੱਚ ਹੋਈ ਗੋਲੀਬਾਰੀ, ਹਮਲਾਵਰ ਸਮੇਤ 13 ਲੋਕਾਂ ਦੀ ਮੌਤ

ਅਮਰੀਕਾ ਦੇ ਦੱਖਣ ਕੈਲੀਫੋਰਨੀਆ ਦੀ ਇੱਕ ਬਾਰ ਵਿੱਚ ਬੁੱਧਵਾਰ ਰਾਤ ਗੋਲੀਬਾਰੀ ਹੋਈ ਜਿਸ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ।ਹਮਲਾਵਰ ਨੇ ਸੈਮੀ-ਆਟੋਮੇਟਿਕ ਗਨ ਨਾਲ ਹਮਲਾ ਕੀਤਾ ਅਤੇ ਤਾਬੜਤੋੜ ਗੋਲੀਆਂ ਬਰਸਾਈਆਂ ।ਇਸ ਹਮਲੇ ਵਿੱਚ ਇੱਕ ਹਮਲਾਵਰ ਤੇ ਇੱਕ ਪੁਲਿਸ ਅਧਿਕਾਰੀ ਨੂੰ ਮਿਲਾਕੇ 13 ਲੋਕਾਂ ਦੀ ਮੌਤ ਹੋਈ ਹੈ ।ਸਥਾਨਕ ਪੁਲਿਸ ਮੁਤਾਬਿਕ ਕਈ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਰਿਪੋਰਟ ਹੈ। ਪੁਲਿਸ ਮੁਤਾਬਕ ਗੋਲੀ ਚਲਾਉਣ ਵਾਲੇ ਦੀ ਅਜੇ ਕੋਈ  ਜਾਣਕਾਰੀ ਨਹੀਂ ਮਿਲ ਸਕੀ ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *