Breaking News
Home / Breaking News / ਬਿਊਰੋ ਦਫ਼ਤਰ ਦੀ ਮਹਿਲਾ ਮੁਲਾਜ਼ਮ ਵੱਲੋਂ ਆਰੋਪ ਲਗਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਬਿਊਰੋ ਦਫ਼ਤਰ ਦੀ ਮਹਿਲਾ ਮੁਲਾਜ਼ਮ ਵੱਲੋਂ ਆਰੋਪ ਲਗਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਲਧਿਆਣਾ ‘ਚ ਮਹਿਲਾ ਸਰਕਾਰੀ ਮੁਲਾਜ਼ਮ ਨੇ ਏ.ਡੀ.ਸੀ ‘ਤੇ ਲਗਾਏ ਇਹ ਗੰਭੀਰ ਇਲਜ਼ਾਮਲੁਧਿਆਣਾ: ਲੁਧਿਆਣਾ ‘ਚ ਏ.ਡੀ.ਸੀ ‘ਤੇ ਇੱਕ ਸਰਕਾਰੀ ਮੁਲਾਜ਼ਮ ਦੁਆਰਾ ਇਲਜ਼ਾਮ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਮੁਲਾਜਮ ਨੇ ਏ.ਡੀ.ਸੀ ‘ਤੇ ਕਰੀਬ 3 ਘੰਟੇ ਵੇਟਿੰਗ ਰੂਮ ਵਿੱਚ ਬੰਦ ਕਰਨ ਦਾ ਇਲਜ਼ਾਮ ਕਰਨ ਦਾ ਇਲਜ਼ਾਮ ਲਗਾਇਆ ਹੈ।ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੋਜਗਾਰ ਬਿਊਰੋ ਦਫ਼ਤਰ ਦੀ ਮਹਿਲਾ ਮੁਲਾਜ਼ਮ ਵੱਲੋਂ ਆਰੋਪ ਲਗਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਸਾਰੇ ਪਾਸੇ ਹੜਕੰਪ ਮੱਚ ਗਿਆ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...