Breaking News
Home / Breaking News / ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਤੇ ਮੋਦੀ ਨੇ ਦਿੱਤੀਆ ਵਧਾਈਆ..

ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਤੇ ਮੋਦੀ ਨੇ ਦਿੱਤੀਆ ਵਧਾਈਆ..

ਨਵੀਂ ਦਿੱਲੀ, 9 ਨਵੰਬਰ- ਦੇਸ਼ਭਰ ‘ਚ ਅੱਜ ਭਾਈ ਦੂਜ ਦਾ ਤਿਉੁਹਾਰ ਮਨਾਇਆ ਜਾ ਰਿਹਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਭਾਈ ਦੂਜ ਦੇ ਤਿਉਹਾਰ ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਕਿਹਾ, ”ਸਾਰੇ ਲੋਕਾਂ ਨੂੰ ਭਾਈ ਦੂਜ ਦੇ ਖ਼ਾਸ ਮੌਕੇ ‘ਤੇ ਵਧਾਈ। ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਬਣਾਉਂਦਾ ਹੈ।”

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *