Breaking News
Home / Breaking News / ਰੁਜ਼ਗਾਰ ਦਾ ਸੁਨਹਿਰੀ ਮੌਕਾ ਸਿੱਖਿਅਤ ਯੋਗਤਾ ਦੇ ਅਧਾਰ ਤੇ ਹੋਵੇਗੀ ਭਰਤੀ ..
Nurse In Hospital

ਰੁਜ਼ਗਾਰ ਦਾ ਸੁਨਹਿਰੀ ਮੌਕਾ ਸਿੱਖਿਅਤ ਯੋਗਤਾ ਦੇ ਅਧਾਰ ਤੇ ਹੋਵੇਗੀ ਭਰਤੀ ..

ਪੜ੍ਹੇ-ਲਿਖੇ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ ਰਾਂਚੀ ਦੇ ਰਾਜਿੰਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਆਰ ਆਈ ਐਮ ਐਸ) ਨੇ ਸਟਾਫ ਨਰਸ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਜੋ ਉਮੀਦਵਾਰ ਇਹਨਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਹ 20 ਨਵੰਬਰ ਤੋਂ ਪਹਿਲਾ ਇਹਨਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ।ਜਾਣਕਾਰੀ ਲਈ ਦੱਸ ਦੇਈਏ ਕਿ ਇਹਨਾਂ ਅਹੁਦਿਆਂ ਦੀ ਗਿਣਤੀ 100 ਹੈ ।

ਅਪਲਾਈ ਕਰਨ ਵਾਲੇ ਉਮੀਦਵਾਰ ਦੀ ਸਿੱਖਿਅਤ ਯੋਗਤਾ-
ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਪਾਸ ਨਰਸਿੰਗ ਅਤੇ ਮਿਡਵਾਇਫਰੀ ‘ਚ ਡਿਪਲੋਮਾ ਹਾਸਿਲ ਕੀਤਾ ਹੋਵੇ।ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਧਿਆਨ ਦੇਣ ਕਿ ਚੁਣੇ ਗਏ ਉਮੀਦਵਾਰਾਂ ਨੂੰ 30000 ਰੁਪਏ ਤਨਖਾਹ ਦਿੱਤੀ ਜਾਵੇਗੀ । ਸਭ ਤੋਂ ਜਰੂਰੀ ਗੱਲ ਇਹ ਹੈ ਕਿ ਇਹਨਾਂ

ਅਹੁਦਿਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਖ –

20 ਨਵੰਬਰ 2018 ਉਮੀਦਵਾਰ ਇਸ ਤਰੀਖ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਦੱਸ ਦੇਈਏ ਕਿ ਉਮੀਦਵਾਰ ਦੀ ਚੋਣ ਸਿੱਧਾ ਇੰਟਰਵਿਊ ਦੇ ਅਧਾਰ ‘ਤੇ ਹੋਵੇਗੀ ।

ਅਪਲਾਈ ਕਰਨ ਲਈ ਉਮੀਦਵਾਰ ਆਪਣੇ ਦਸਤਾਵੇਜ ਇਸ ਪਤੇ ‘ਤੇ ਭੇਜਣ ਪਤਾ –
ਡਾਇਰੈਕਟਰ, ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਆਰ ਆਈ ਐਮ ਐਸ) ਰਾਂਚੀ- 834009, ਝਾਰਖੰਡ

 

 

 

About Time TV

Check Also

ਜਾਣੋਂ, ਖਹਿਰਾ ਨੇ ਮੋਦੀ ਨੂੰ ਕਿਉਂ ਲਿਖੀ ਚਿੱਠੀ ?

ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ...

Leave a Reply

Your email address will not be published. Required fields are marked *