Breaking News
Home / Breaking News / ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ ਮਾਰੇ ਗਏ ਦੋ ਅੱਤਵਾਦੀ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ ਮਾਰੇ ਗਏ ਦੋ ਅੱਤਵਾਦੀ

ਨਵੀਂ ਦਿੱਲੀ, 18 ਨਵੰਬਰ – ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ ‘ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ ‘ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ ‘ਚ ਹੋਈ। ਅੱਜ ਸਵੇਰੇ ਸੁਰੱਖਿਆ ਬਲਾਂ ਤੇ ਏਜੰਸੀਆਂ ਨੂੰ ਸ਼ੋਪੀਆਂ ਦੇ ਜੈਨਾਪੋਰਾ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਇਤਲਾਹ ਮਿਲੀ ਸੀ, ਇਸ ਤੋਂ ਬਾਅਦ ਸੁਰੱਖਿਆ ਬਲਾਂ ਤੇ ਪੁਲਿਸ ਨੇ ਮਿਲ ਕੇ ਇਲਾਕੇ ‘ਚ ਤਲਾਸ਼ੀ ਅਭਿਆਨ ਚਲਾਇਆ।

About Time TV

Check Also

ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤਇਬਾ ‘ਤੇ ਕਾਰਵਾਈ ਨਾ ਹੋਣ ‘ਤੇ ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰਹਿਮ ਖ਼ਾਨ ਨੇ ਚੁੱਕੇ ਸਵਾਲ

ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤਇਬਾ ‘ਤੇ ਕਾਰਵਾਈ ਨਾ ਹੋਣ ‘ਤੇ ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰਹਿਮ ਖ਼ਾਨ ...

Leave a Reply

Your email address will not be published. Required fields are marked *