Breaking News
Home / Breaking News / ਭਾਰਤ ਨੂੰ ਆਸਟ੍ਰੇਲੀਆ ਟੈਸਟ ਸੀਰੀਜ਼ ਤੋਂ ਪਹਿਲਾ ਝਟਕਾ ..

ਭਾਰਤ ਨੂੰ ਆਸਟ੍ਰੇਲੀਆ ਟੈਸਟ ਸੀਰੀਜ਼ ਤੋਂ ਪਹਿਲਾ ਝਟਕਾ ..

ਸਿਡਨੀ, 30 ਨਵੰਬਰ – ਆਸਟ੍ਰੇਲੀਆ ਖਿਲਾਫ 6 ਦਸੰਬਰ ਨੂੰ ਸ਼ੁਰੂ ਹੋ ਰਹੀ ਚਾਰ ਟੈਸਟ ਮੈਚਾਂ ਦੀ ਸੀਰੀਜ਼ ਤੋਂ ਪਹਿਲਾ ਭਾਰਤ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਸਿਡਨੀ ਮੈਦਾਨ ‘ਤੇ ਕ੍ਰਿਕਟ ਆਸਟ੍ਰੇਲੀਆ ਇਲੈਵਨ ਖਿਲਾਫ ਅਭਿਆਸ ਮੈਚ ਦੇ ਤੀਸਰੇ ਦਿਨ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਅ ਜ਼ਖਮੀ ਹੋ ਗਏ ਹਨ। ਫਿਲਡਿੰਗ ਕਰਦੇ ਵਕਤ ਡੀਪ ਮਿਡਵਿਕੇਟ ਬਾਊਂਡਰੀ ‘ਤੇ ਕੈਚ ਲਪਕਣ ਦੌਰਾਨ ਉਨ੍ਹਾਂ ਦੇ ਖੱਬੇ ਗਿੱਟੇ ‘ਤੇ ਸੱਟ ਲੱਗ ਗਈ। ਉਨ੍ਹਾਂ ਨੂੰ ਸਕੈਨ ਲਈ ਹਸਪਤਾਲ ਲਿਜਾਇਆ ਗਿਆ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *