ਭੁਵਨੇਸ਼ਵਰ, 2 ਦਸੰਬਰ – ਵਿਸ਼ਵ ਕੱਪ ‘ਚ ਸ਼ਾਨਦਾਰ ਸ਼ੁਰੂਆਤ ਤੋਂ ਬਾਅਦ ਅੱਜ ਭਾਰਤੀ ਹਾਕੀ ਟੀਮ ਦਾ ਸਾਹਮਣਾ ਬੈਲਜੀਅਮ ਟੀਮ ਨਾਲ ਹੋਵੇਗਾ। ਜੇਕਰ ਅੱਜ ਭਾਰਤੀ ਟੀਮ ਦੁਨੀਆ ਦੀ ਤੀਜੇ ਨੰਬਰ ਦੀ ਟੀਮ ਬੈਲਜੀਅਮ ‘ਤੇ ਜਿੱਤ ਹਾਸਲ ਕਰਨ ‘ਚ ਕਾਮਯਾਬ ਹੋ ਜਾਂਦੀ ਹੈ ਤਾਂ ਭਾਰਤ ਦੀ ਸੈਮੀਫਾਈਨਲ ‘ਚ ਜਗ੍ਹਾ ਪੱਕੀ ਹੋ ਜਾਵੇਗੀ।

ਫਰੀਦਕੋਟ – ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ...