Breaking News
Home / Entertainment / Bollywood / ਦੇਸ਼ ਪਰਤੇ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਕੇ

ਦੇਸ਼ ਪਰਤੇ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਕੇ

ਅਸੀ ਜਾਣਦੇ ਹਾਂ ਕਿ ਕੁਝ ਮਹੀਨੇ ਪਹਿਲਾ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਨੇ ਸੋਸ਼ਲ ਮੀਡੀਆ ‘ਤੇ ਆਪਣੇ ਕੈਂਸਰ ਦੀ ਬਿਮਾਰੀ ਬਾਰੇ ਆਪਣੇ ਫੈਨਜ਼ ਨੂੰ ਦੱਸਿਆ ਸੀ।

ਨਾਲ ਹੀ ਕੈਂਸਰ ਦਾ ਇਲਾਜ ਕਰਵਾਉਣ ਦੇ ਲਈ ਉਹ ਕੁਝ ਮਹੀਨਿਆਂ ਤੋਂ ਨਿਊਯਾਰਕ ‘ਚ ਕਰਵਾ ਰਹੀ ਹੈ।

ਸੋਨਾਲੀ ਬੇਸ਼ੱਕ ਆਪਣੇ ਦੇਸ਼ ‘ਚ ਨਹੀਂ ਹੈ ਪਰ ਉਸ ਨੇ ਹਮੇਸ਼ਾ ਹੀ ਆਪਣੇ ਫੈਨਜ਼ ਅਤੇ ਦੋਸਤਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਆਪਣੀ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਹੈ।

ਕੁਝ ਸਮਾਂ ਪਹਿਲਾਂ ਹੀ ਸੋਨਾਲੀ ਨੇ ਇਕ ਹੋਰ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ।

About Time TV

Check Also

ਲਾਂਘੇ ਦੀ ਹਮਾਇਤ ‘ਚ ਪਾਇਆ ਮਤਾ, ਸਿੱਧੂ ਦੀ ਕਈ ਮੈਂਬਰਾਂ ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 14 ਦਸੰਬਰ – ਪੰਜਾਬ ਵਿਧਾਨ ਸਭਾ ਸਰਦ ਰੁੱਤ ਇਜਲਾਸ ਦੇ ਦੂਸਰੇ ਦਿਨ ਕਾਰਵਾਈ ਦੌਰਾਨ ...