Breaking News
Home / Breaking News / ਪਹਿਲੇ ਪੜਾਅ ਲਈ ਵੋਟਿੰਗ ਜਾਰੀ ਆਸਾਮ ਪੰਚਾਇਤ ਚੋਣਾਂ ਅੱਜ

ਪਹਿਲੇ ਪੜਾਅ ਲਈ ਵੋਟਿੰਗ ਜਾਰੀ ਆਸਾਮ ਪੰਚਾਇਤ ਚੋਣਾਂ ਅੱਜ

ਦਿਸਪੁਰ, 5 ਦਸੰਬਰ- ਆਸਾਮ ‘ਚ ਚੋਣਾਂ ਦੀ ਵੋਟਿੰਗ ਸ਼ੁਰੂ ਹੋ ਚੁੱਕੀ ਹੈ ਇਹ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਪਿੱਛਲੇ ਦਿਨੀਂ ਜਿਸ ਤਰ੍ਹਾਂ ਸੂਬੇ ‘ਚ ਐੱਨ. ਆਰ. ਸੀ. ਦਾ ਮੁੱਦਾ ਭਾਰੀ ਰਿਹਾ, ਅਜਿਹੇ ‘ਚ ਇਨ੍ਹਾਂ ਚੋਣਾਂ ਨੂੰ ਭਾਜਪਾ ਸਰਕਾਰ ਲਈ ਅਗਨੀ ਪ੍ਰੀਖਿਆ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਪਹਿਲੇ ਪੜਾਅ ‘ਚ 43,515 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 97 ਲੱਖ ਤੋਂ ਵੱਧ ਵੋਟਰ ਕਰਨਗੇ।

About Time TV

Check Also

ਜੈਪੁਰ ਜੇਲ੍ਹ ‘ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ

ਜੈਪੁਰ ਜੇਲ੍ਹ ‘ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ Post Views: 57