Breaking News
Home / Breaking News / ਪੰਜਾਬ ‘ਚ 30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ ‘ਚ 30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ – ਪੰਜਾਬ ਚੋਣ ਕਮਿਸ਼ਨ ਵਲੋਂ ਅੱਜ ਪੰਚਾਇਤੀ ਚੋਣਾਂ ਦੀ ਪ੍ਰਕਿਿਰਆ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ‘ਚ 30 ਦਸੰਬਰ ਨੂੰ ਵੋਟਾਂ ਨੂੰ ਪੈਣਗੀਆਂ। 15 ਦਸੰਬਰ ਨੂੰ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣਗੇ ਅਤੇ 19 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ, ਜਿਨ੍ਹਾਂ ਦੀ ਜਾਂਚ 20 ਦਸੰਬਰ ਨੂੰ ਕੀਤੀ ਜਾਵੇਗੀ। 21 ਦਸੰਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮੀਂ 4 ਵਜੇ ਤੱਕ ਜਾਰੀ ਰਹੇਗੀ। ਉੱਥੇ ਹੀ 31 ਦਸੰਬਰ ਨੂੰ ਵੋਟਿੰਗ ਪ੍ਰਕਿਿਰਆ ਪੂਰੀ ਹੋਵੇਗੀ।

About Time TV

Check Also

ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ

ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ Post Views: 80