Breaking News
Home / Punjab / Doaba / ਨਰਿੰਦਰ ਮੋਦੀ ਦੇ ਜਲੰਧਰ ਆਉਣ ਤੋਂ ਪਹਿਲਾਂ ਹੋਇਆ ਵਿਰੋਧ
ਨਰਿੰਦਰ ਮੋਦੀ ਦੇ ਜਲੰਧਰ ਆਉਣ ਤੋਂ ਪਹਿਲਾਂ ਹੋਇਆ ਵਿਰੋਧ

ਨਰਿੰਦਰ ਮੋਦੀ ਦੇ ਜਲੰਧਰ ਆਉਣ ਤੋਂ ਪਹਿਲਾਂ ਹੋਇਆ ਵਿਰੋਧ

ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵੱਲੋ ਸਿੱਖਾਂ ਨੂੰ ਦਿੱਤੇ ਤੋਹਫ਼ਿਆਂ ਲਈ ਇਕ ਪ੍ਰਧਾਨ ਮੰਤਰੀ ਧੰਨਵਾਦ ਰੈਲ਼ੀ ਦਾ ਯੋਜਨ ਕੀਤਾ ਗਿਆ। ਜਿਸ ਵਿਚ ਓਹਨਾ ਨੇ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਇਕ ਸਮਾਗਮ ਵਿਚ ਚੀਫ ਗੈਸਟ ਵੱਜੋਂ ਸ਼ਿਰਕਤ ਕੀਤੀ ਜਾਣੀ ਸੀ। ਪਰ ਉਥੇ ਕੁੱਝ ਪ੍ਰਦਰਸ਼ਨਕਾਰੀਆਂ ਵੱਲੋ ਨਰਿੰਦਰ ਮੋਦੀ ਦੇ ਆਉਣ ਤੋਂ ਪਹਿਲਾ ਉਹਨਾਂ ਦਾ ਵਿਰੋਧ ਕੀਤਾ ਗਿਆ। ਪਰ ਹੁਣ ਜਲੰਧਰ ਪੁਲਿਸ ਦੇ ਅਧਿਕਾਰੀਆਂ ਵੱਲੋ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਹਰਿਸਟ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

About Time TV

Check Also

ਆਪ ਨੇ ਅਸਤੀਫਿਆਂ ਦੇ ਡਰੋਂ ਬਦਲੀ ਰਣਨੀਤੀ

 ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ...