Breaking News
Home / Punjab / Majha / 1984 ਸਿੱਖ ਕਤਲੇਆਮ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ 10 ਜਨਵਰੀ ਨੂੰ ਅਰਦਾਸ
ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ ਜਾਰੀ

1984 ਸਿੱਖ ਕਤਲੇਆਮ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ 10 ਜਨਵਰੀ ਨੂੰ ਅਰਦਾਸ

ਚੰਡੀਗੜ• 7 ਜਨਵਰੀ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਸਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨੇ 10 ਜਨਵਰੀ  ਦੇ ਅਰਦਾਸ ਸਮਾਗਮਾਂ ਵਿੱਚ ਵਧ ਚੜ• ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ ਜਾਰੀ
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਸਾਰੇ ਅਹੁਦੇਦਾਰਾਂ, ਜਿਲਾ ਜਥੇਦਾਰ ਸਹਿਬਾਨਾਂ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਨੂੰ ਇਸ ਸਬੰਧੀ ਜਾਤੀ ਤੌਰ ਤੇ ਬੇਨਤੀ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ ਜਾਰੀ

ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਕਤਲੇਆਮ  ਦੇ ਬਾਕੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜਨਾਂ ਸਮੇ ਦੀ ਬਹੁਤ ਵੱਡੀ ਲੋੜ ਹੈ। ਇਸ ਲਈ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਆਪੋ-ਆਪਣੇ ਇਲਾਕਿਆਂ ਵਿੱਚ ਵੱਖ-ਵੱਖ ਗੁਰਦੁਆਰਾ ਸਹਿਬਾਨਾਂ ਵਿੱਚ ਸਵੇਰੇ ਵੇਲੇ ਨਿੱਤਨੇਮ ਹੋਣ ਤੋਂ ਬਾਅਦ ਵਾਲੀ ਅਰਦਾਸ ਵਿੱਚ ਉਚੇਚੇ ਤੌਰ ਤੇ ਸ਼ਮੂਲੀਅਤ ਕਰਨਗੇ।

About Time TV

Check Also

ਜਸਟਿਸ ਪਿਨਾਕੀ ਘੋਸ਼ ਬਣੇ ਭਾਰਤ ਦੇ ਪਹਿਲੇ ਲੋਕਪਾਲ, ਰਾਸ਼ਟਰਪਤੀ ਨੇ ਚੁਕਾਈ ਸਹੁੰ

ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ...