Breaking News
Home / Breaking News / ਅਲੋਕ ਵਰਮਾ ਨੇ ਦਿੱਤਾ ਅਸਤੀਫਾ, ਨਵੀਂ ਪੋਸਟ ਜੁਆਇਨ ਕਰਨ ਤੋਂ ਕੀਤਾ ਇਨਕਾਰ

ਅਲੋਕ ਵਰਮਾ ਨੇ ਦਿੱਤਾ ਅਸਤੀਫਾ, ਨਵੀਂ ਪੋਸਟ ਜੁਆਇਨ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਜਨਵਰੀ – ਅਲੋਕ ਵਰਮਾ ਨੂੰ ਸੀਬੀਆਈ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਜਾਣ ਉਪਰੰਤ ਸਿਵਲ ਡਿਫੈਂਸ, ਫਾਇਰ ਸਰਵਿਸਜ਼ ਅਤੇ ਹੋਮਗਾਰਡ ਵਿਭਾਗ ਦੇ ਮੁਖੀ ਥਾਪਿਆ ਗਿਆ ਸੀ। ਸ਼ੁੱਕਰਵਾਰ ਨੂੰ ਅਲੋਕ ਵਰਮਾ ਨੇ ਆਪਣੀ ਨਵੀਂ ਪੋਸਟ ‘ਤੇ ਜਾਣ ਤੋਂ ਇਨਕਾਰ ਕਰ ਦਿੱਤਾ ਤੇ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਅਲੋਕ ਵਰਮਾ ਦੀ 31 ਜਨਵਰੀ ਨੂੰ ਰਿਟਾਇਰਮੈਂਟ ਸੀ ਤੇ ਉਨ੍ਹਾਂ ਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

About Time TV

Check Also

ਅਫ਼ਗ਼ਾਨਿਸਤਾਨ ‘ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ

ਅਫ਼ਗ਼ਾਨਿਸਤਾਨ ‘ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ ...