Breaking News
Home / Breaking News / ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ

ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪਿਆ ਸੀ, ਦੀ ਸਿਹਤ ‘ਚ ਸੁਧਾਰ ਆ ਗਿਆ ਹੈ। ਉਨ੍ਹਾਂ ਨੂੰ 4 ਦਿਨ ਪਹਿਲਾਂ ਪੀ. ਜੀ. ਆਈ. ਵਿਖੇ ਦਾਖਲ ਕਰਵਾਇਆ ਗਿਆ ਸੀ।

About Time TV

Check Also

ਕਾਂਗਰਸ ਨੇ 35 ਉਮੀਦਵਾਰਾਂ ਦੀ 7 ਵੀਂ ਸੂਚੀ ਕੀਤੀ ਜਾਰੀ

ਕਾਂਗਰਸ ਨੇ 35 ਉਮੀਦਵਾਰਾਂ ਦੀ 7 ਵੀਂ ਸੂਚੀ ਕੀਤੀ ਜਾਰੀ, ਹੇਠ ਦੇਖੋ। Post Views: 76