Breaking News
Home / Breaking News / ਗੁਰਮੀਤ ਰਾਮ ਰਹੀਮ ਪੱਤਰਕਾਰ ਹੱਤਿਆ ਮਾਮਲੇ ‘ਚ ਅੱਜ ਪੇਸ਼ੀ
ਗੁਰਮੀਤ ਰਾਮ ਰਹੀਮ ਪੱਤਰਕਾਰ ਹੱਤਿਆ ਮਾਮਲੇ 'ਚ ਅੱਜ ਪੇਸ਼ੀ

ਗੁਰਮੀਤ ਰਾਮ ਰਹੀਮ ਪੱਤਰਕਾਰ ਹੱਤਿਆ ਮਾਮਲੇ ‘ਚ ਅੱਜ ਪੇਸ਼ੀ

ਅੱਜ ਗੁਰਮੀਤ ਰਾਮ ਰਹੀਮ ਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਸੁਣਵਾਈ ਕੀਤੀ ਜਾਵੇਗੀ। ਇਸ ਦੌਰਾਨ ਗੁਰਮੀਤ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਜਿਸਦੇ ਚਲਦੇ ਪੰਚਕੂਲਾ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਪੰਚਕੂਲਾ ਵਿਚ ਮਾਹੌਲ ਨੂੰ ਸ਼ਾਂਤ ਰੱਖਣ ਵਾਸਤੇ ਧਾਰਾ 144 ਲਾਗੂ ਕੀਤੀ ਗਈ ਹੈ। ਅੱਜ ਸੀਬੀਆਈ ਕੋਰਟ ਇਸ ਮਾਮਲੇ ਤੇ ਆਪਣਾ ਫੈਸਲਾ ਸੁਣਾਏਗੀ।

ਪੁਲਿਸ ਨੇ ਸਿਰਸੇ ਤੋਂ ਲੈਕੇ ਪੰਜਾਬ ਦੇ ਕਈ ਇਲਾਕਿਆਂ ਵਿਚ ਅਲਰਟ ਜਾਰੀ ਕਰ ਚੱਪੇ ਚੱਪੇ ਤੇ ਪੁਲਿਸ ਤੈਨਾਤ ਕੀਤੀ ਹੈ।

About Time TV

Check Also

ਅਫ਼ਗ਼ਾਨਿਸਤਾਨ ‘ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ

ਅਫ਼ਗ਼ਾਨਿਸਤਾਨ ‘ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ ...