Breaking News
Home / Punjab / Malwa / ਅਕਾਲੀ ਦਲ ਨੇ ਸੂਬੇ ਦੀ ਰਾਖੀ ਵਾਸਤੇ ਅਨੇਕਾਂ ਕੁਰਬਾਨੀਆਂ ਦਿੱਤੀਆਂ : ਬਾਦਲ
ਅਕਾਲੀ ਦਲ ਨੇ ਸੂਬੇ ਦੀ ਰਾਖੀ ਵਾਸਤੇ ਅਨੇਕਾਂ ਕੁਰਬਾਨੀਆਂ ਦਿੱਤੀਆਂ : ਬਾਦਲ

ਅਕਾਲੀ ਦਲ ਨੇ ਸੂਬੇ ਦੀ ਰਾਖੀ ਵਾਸਤੇ ਅਨੇਕਾਂ ਕੁਰਬਾਨੀਆਂ ਦਿੱਤੀਆਂ : ਬਾਦਲ

ਅੱਜ ਮੁਕਤਸਰ ਵਿਚ ਸ਼ਿਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮਾਘੀ ਮੇਲੇ ਤੇ ਕਾਨਫਰੰਸ ਵਿਚ ਆਪਣੀ ਕੁਰਬਾਨੀਆਂ ਬਾਰੇ ਜਾਣੂ ਕਰਵਾਉਂਦੇ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਦੇਸ਼ ਅਤੇ ਸੂੱਬੇ ਦੇ ਹੱਕ ਦੀ ਰਾਖੀ ਵਾਸਤੇ ਹਮੇਸ਼ਾ ਲੜਾਈ ਲੜੀ ਹੈ। ਜਦੋ ਵੀ ਸੂੱਬੇ ਨੂੰ ਲੋੜ ਪਈ ਤਾਂ ਸ਼ਿਰੋਮਣੀ ਅਕਾਲੀ ਦਲ ਨੇ ਵੱਧ ਚੜ ਕੇ ਆਪਣਾ ਸਹਿਯੋਗ ਦਿੱਤਾ ਹੈ। ਪਰ ਮਜੂਦਾ ਸਰਕਾਰ ਨੇ ਧਾਰਮਿਕ, ਇਤਿਹਾਸਿਕ ਅਤੇ ਆਪਣੀਆਂ ਹੱਕੀ ਮੰਗੋ ਪੱਖੋਂ ਬੇਇਨਸਾਫ਼ੀ ਹੀ ਕੀਤੀ ਹੈ।

ਅਕਾਲੀ ਦਲ ਨੇ ਸੂਬੇ ਦੀ ਰਾਖੀ ਵਾਸਤੇ ਅਨੇਕਾਂ ਕੁਰਬਾਨੀਆਂ ਦਿੱਤੀਆਂ : ਬਾਦਲ

ਪਰ ਸ਼ਿਰੋਮਣੀ ਅਕਾਲੀ ਦਲ ਕਿਸਾਨਾਂ ਦੇ ਬਿਜਲੀ ਬਿੱਲ ਮਾਫ ਕੀਤੇ, ਕਰਜ਼ੇ ਮਾਫ ਕੀਤੇ , ਆਟਾ ਦਾਲ ਸਕੀਮ ਅਤੇ ਪੈਨਸ਼ਨ ਆਦਿ ਲਗਾਈ। ਪਰ ਕਾਂਗਰਸ ਸਰਕਾਰ ਨੇ ਸਿੱਖਾਂ ਕਤਲੇਆਮ ਕੀਤਾ ਅਤੇ ਸਿੱਖਾਂ ਦੇ ਪਵਿੱਤਰ ਸਥਾਨ ਸ਼੍ਰੀ ਹਰਮੰਦਿਰ ਸਾਹਿਬ ਦੀ ਹਮਲਾ ਕਰ ਬੇਅਦਬੀ ਕੀਤੀ। ਉਹ੍ਹਨਾਂ ਨੇ ਇਹ ਵੀ ਕਿਹਾ ਕਿ ਜਦੋਂ ਸਿੱਖ ਕੌਮ ਦੇ ਨੌਜਵਾਨਾਂ ਨੂੰ ਗਲਾਂ ‘ਚ ਟਾਇਰ ਪਾ ਕੇ ਸਾੜ੍ਹਿਆ ਜਾ ਰਿਹਾ ਸੀ, ਕੈਪਟਨ ਅਮਰਿੰਦਰ ਦੀ ਸਰਕਾਰ ਲੱਡੂ ਵੰਡ ਰਹੀ ਸੀ।

About Time TV

Check Also

ਜਸਟਿਸ ਪਿਨਾਕੀ ਘੋਸ਼ ਬਣੇ ਭਾਰਤ ਦੇ ਪਹਿਲੇ ਲੋਕਪਾਲ, ਰਾਸ਼ਟਰਪਤੀ ਨੇ ਚੁਕਾਈ ਸਹੁੰ

ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ...