Breaking News
Home / Breaking News / ਰਾਮ ਮੰਦਰ ਦੀ ਉਸਾਰੀ ਦਾ ਕੰਮ ਪੰਜ ਸਾਲਾਂ ‘ਚ ਪੂਰਾ ਕਰਾਂਗੇ: ਭੈਆਜੀ ਜੋਸ਼ੀ

ਰਾਮ ਮੰਦਰ ਦੀ ਉਸਾਰੀ ਦਾ ਕੰਮ ਪੰਜ ਸਾਲਾਂ ‘ਚ ਪੂਰਾ ਕਰਾਂਗੇ: ਭੈਆਜੀ ਜੋਸ਼ੀ

ਲਖਨਊ, ਆਰ.ਐਸ.ਐਸ. ਦੇ ਜਨਰਲ ਸਕੱਤਰ ਭੈਆਜੀ ਜੋਸ਼ੀ ਨੇ ਰਾਮ ਮੰਦਰ 'ਤੇ ਬਿਆਨ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਸਾਡੀ ਇੱਛਾ ਹੈ ਕਿ ਰਾਮ ਮੰਦਰ 2025 ਤੱਕ ਬਣ ਕੇ ਤਿਆਰ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਦਰ ਦੀ ਉਸਾਰੀ ਅੱਜ ਸ਼ੁਰੂ ਹੁੰਦੀ ਹੈ ਤਾਂ ਇਸ ਨੂੰ ਪੂਰਾ ਹੋਣ 'ਚ 5 ਸਾਲ ਲੱਗਣਗੇ। ਇਸ ਦੇ ਨਾਲ ਹੀ ਭੈਆਜੀ ਨੇ ਕਿਹਾ ਕਿ ਉਨ੍ਹਾਂ ਨੇ 2025 'ਚ ਮੰਦਰ ਦੀ ਉਸਾਰੀ ਸ਼ੁਰੂ ਹੋਣ ਦੀ ਗੱਲ ਨਹੀਂ ਕਹੀ ਹੈ।

 

About Time TV

Check Also

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ ...