ਚੰਡੀਗੜ• 25 ਜਨਵਰੀ-- ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਬੀਬੀ ਦਲਜੀਤ ਕੌਰ ਮੈਣਵਾਂ ਨੂੰ ਇਸਤਰੀ ਵਿੰਗ ਜਿਲਾ ਕਪੁਰਥਲਾ (ਦਿਹਾਤੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।
