Breaking News
Home / Business / ਜਾਣੋ, ਪੈਟਰੋਲ ਦੀਆਂ ਕੀਮਤਾਂ ਵਿਚ ਆਈ ਕਿੰਨੀ ਗਿਰਾਵਟ
ਜਾਣੋ, ਪੈਟਰੋਲ ਦੀਆਂ ਕੀਮਤਾਂ ਵਿਚ ਆਈ ਕਿੰਨੀ ਗਿਰਾਵਟ

ਜਾਣੋ, ਪੈਟਰੋਲ ਦੀਆਂ ਕੀਮਤਾਂ ਵਿਚ ਆਈ ਕਿੰਨੀ ਗਿਰਾਵਟ

ਤੇਲ ਦੀਆਂ ਕੀਮਤਾਂ ਵਿਚ ਅੱਜ ਸਰਕਾਰ ਵਲੋਂ ਵੱਡੀ ਕਟੌਤੀ ਕੀਤੀ ਗਈ ਹੈ। ਜਿਥੇ ਪੈਟਰੋਲ ਦੀ ਕੀਮਤ ਵਿਚ 10 ਪੈਸੇ ਦੇ ਹਿਸਾਬ ਨਾਲ ਕੀਮਤ ਘੱਟ ਕੀਤੀ ਗਈ ਹੈ ਉਥੇ ਹੀ ਡੀਜ਼ਲ ਦੀ ਕੀਮਤ ਸਥਿਰ ਹੈ ਅਤੇ ਕੋਈ ਕਮੀ ਨਹੀਂ ਕੀਤੀ ਗਈ। ਜੇਕਰ ਗੱਲ ਕਰੀਏ ਵੱਖ ਵੱਖ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਦੀ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 70.74 ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 76.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 68.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਜਾਣੋ, ਪੈਟਰੋਲ ਦੀਆਂ ਕੀਮਤਾਂ ਵਿਚ ਆਈ ਕਿੰਨੀ ਗਿਰਾਵਟ

ਨਾਲ ਦੂਸਰੇ ਪਾਸੇ ਕੋਲਕਾਤਾ ‘ਚ ਪੈਟਰੋਲ 72.84 ਰੁਪਏ ਪ੍ਰਤੀ ਲੀਟਰ ਅਤੇ ਚੇਨਈ ‘ਚ ਪੈਟਰੋਲ 73.43 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ‘ਚ ਪੈਟਰੋਲ 75.78 ਰੁਪਏ, ਲੁਧਿਆਣਾ ‘ਚ 76.29 ਰੁਪਏ, ਅੰਮ੍ਰਿਤਸਰ ‘ਚ 76.40 ਰੁਪਏ, ਪਟਿਆਲਾ ‘ਚ 76.19 ਰੁਪਏ ਅਤੇ ਚੰਡੀਗੜ੍ਹ ‘ਚ 66.90 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਰਿਹਾ ਹੈ।

About Time TV

Check Also

ਲੁਧਿਆਣਾ : ਹੈਵਾਨੀਅਤ ਦੀ ਹੱਦ ਪਾਰ , ਇਕ ਲੜਕੀ ਨਾਲ 12 ਵਿਅਕਤੀਆਂ ਨੇ ਕੀਤਾ ਗੈਂਗਰੇਪ

ਲੁਧਿਆਣਾ : ਹੈਵਾਨੀਅਤ ਦੀ ਹੱਦ ਪਾਰ , ਇਕ ਲੜਕੀ ਨਾਲ 12 ਵਿਅਕਤੀਆਂ ਨੇ ਕੀਤਾ ਗੈਂਗਰੇਪ

ਲੁਧਿਆਣਾ ਦੇ ਜਗਰਾਓਂ ਤੋਂ ਦਿਲ ਦਹਿਲਾਉਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਲੜਕੀ ...