Breaking News
Home / Featured / Crime / ਅੰਮ੍ਰਿਤਸਰ ਵਿੱਚ ਚੋਰਾਂ ਨੇ ਗੁਰਦਵਾਰਾ ਸਾਹਿਬ ਦੀ ਗੋਲਕ ਕੀਤੀ ਗੋਲ
ਅੰਮ੍ਰਿਤਸਰ ਵਿੱਚ ਚੋਰਾਂ ਨੇ ਗੁਰਦਵਾਰਾ ਸਾਹਿਬ ਦੀ ਗੋਲਕ ਕੀਤੀ ਗੋਲ

ਅੰਮ੍ਰਿਤਸਰ ਵਿੱਚ ਚੋਰਾਂ ਨੇ ਗੁਰਦਵਾਰਾ ਸਾਹਿਬ ਦੀ ਗੋਲਕ ਕੀਤੀ ਗੋਲ

ਅੰਮ੍ਰਿਤਸਰ ਦੇ ਵਿਕਾਸ ਨਗਰ ਵਿਚ ਤਿੰਨ ਚੋਰ ਦੁਆਰਾ ਗੁਰੂ ਦੀ ਗੋਲਕ ਚੋਰੀ ਕਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋ ਚੋਰ ਗੁਰਦਵਾਰਾ ਸਾਹਿਬ ਦੇ ਅੰਦਰ ਵੜ ਕੇ ਪਹਿਲਾ ਤਾਂ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਪਰ ਗੋਲਕ ਨਾ ਟੁੱਟਣ ਤੇ ਚੋਰਾਂ ਨੇ ਗੋਲਕ ਨੂੰ ਉਥੋਂ ਖਾਸਕਾਉਣਾ ਹੀ ਬੇਹਤਰ ਸਮਝਿਆ। ਇਹ ਸਾਰੀ ਘਟਨਾ ਗੁਰਦਵਾਰਾ ਸਾਹਿਬ ਵਿਚ ਲੱਗੇ ਸੀ ਸੀ ਟੀਵੀ ਕੈਮਰਾ ਵਿਚ ਕੈਦ ਹੋ ਗਈ।

ਅੰਮ੍ਰਿਤਸਰ ਵਿੱਚ ਚੋਰਾਂ ਨੇ ਗੁਰਦਵਾਰਾ ਸਾਹਿਬ ਦੀ ਗੋਲਕ ਕੀਤੀ ਗੋਲ

ਬੀਤੀ ਰਾਤ ਵਾਪਰੀ ਇਸ ਘਟਨਾ ਬਾਰੇ ਜਦੋਂ ਗ੍ਰੰਥੀ ਸਾਹਿਬ ਕੋਲੋਂ ਪੁੱਛਿਆ ਗਿਆ ਤਾਂ ਉਹਨਾਂ ਇਸ ਬਾਰੇ ਕਿਹਾ ਕਿ ਹਰ ਮਹੀਨੇ ਗੁਰਦਵਾਰਾ ਸਾਹਿਬ ਦੀ ਗੋਲਕ ਵਿਚ 15000 ਰੁਪਏ ਸਨ ਅਤੇ ਹਰ ਮਹੀਨੇ ਗੁਰੂ ਕਿ ਗੋਲਕ ਵਿਚ 15000 ਰੁਪਏ ਤੱਕ ਪੈਸੇ ਇਕੱਠਾ ਹੋ ਜਾਂਦੇ ਹਨ।

ਅੰਮ੍ਰਿਤਸਰ ਵਿੱਚ ਚੋਰਾਂ ਨੇ ਗੁਰਦਵਾਰਾ ਸਾਹਿਬ ਦੀ ਗੋਲਕ ਕੀਤੀ ਗੋਲ

ਦੂਜੇ ਪਾਸੇ ਪੁਲਿਸ ਨੇ ਇਸ ਸੀ ਸੀ ਟੀ ਵੀ ਫੁਟੇਜ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਅਣਪਛਾਤੇ ਵਾਇੱਕਤੀਆਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈਅਤੇ ਦੋਸ਼ੀਆਂ ਦੀ ਭਾਲ ਵਿਚ ਜੁੱਟ ਗਈ ਹੈ।

About Time TV

Check Also

ਲੁਧਿਆਣਾ : ਹੈਵਾਨੀਅਤ ਦੀ ਹੱਦ ਪਾਰ , ਇਕ ਲੜਕੀ ਨਾਲ 12 ਵਿਅਕਤੀਆਂ ਨੇ ਕੀਤਾ ਗੈਂਗਰੇਪ

ਲੁਧਿਆਣਾ : ਹੈਵਾਨੀਅਤ ਦੀ ਹੱਦ ਪਾਰ , ਇਕ ਲੜਕੀ ਨਾਲ 12 ਵਿਅਕਤੀਆਂ ਨੇ ਕੀਤਾ ਗੈਂਗਰੇਪ

ਲੁਧਿਆਣਾ ਦੇ ਜਗਰਾਓਂ ਤੋਂ ਦਿਲ ਦਹਿਲਾਉਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਲੜਕੀ ...