Breaking News
Home / Breaking News / ਬਿਆਸ ਦਰਿਆ ਦੇ ਪਾਣੀ ਨੇ ਸੈਂਕੜੇ ਏਕੜ ਫ਼ਸਲ ਕੀਤੀ ਤਬਾਹ

ਬਿਆਸ ਦਰਿਆ ਦੇ ਪਾਣੀ ਨੇ ਸੈਂਕੜੇ ਏਕੜ ਫ਼ਸਲ ਕੀਤੀ ਤਬਾਹ

ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਕਾਫੀ ਬਾਰਸ਼ ਤੋਂ ਬਾਅਦ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਟਾਪੂਨੁਆ ਮੰਡ ਬਾਊ ਪੁਰ ਦੇ 16 ਪਿੰਡਾਂ ‘ਚ ਦਰਿਆ ਦਾ ਪਾਣੀ ਖੇਤਾਂ ‘ਚ ਆ ਗਿਆ ਹੈ। ਪਾਣੀ ਦੇ ਆ ਜਾਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ ‘ਚ ਡੁੱਬ ਚੱਕੀ ਹੈ। ਕਿਸਾਨਾਂ ਵੱਲੋਂ ਲਗਾਏ ਗਏ ਬੰਨ੍ਹ ਵੀ ਟੁੱਟ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਕਣਕ ਤੇ ਹੋਰ ਫ਼ਸਲਾਂ ਨੂੰ ਬਚਾਉਣ ਦੇ ਲਈ ਕਿਸਾਨਾਂ ਵੱਲੋਂ ਜੱਦੋ ਜ਼ਾਹਦ ਕੀਤੀ ਜਾ ਰਹੀ ਹੈ।

About Time TV

Check Also

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ Post Views: 55