Breaking News
Home / Breaking News / ਪਟਿਆਲਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ ਵਾਲਾ ਮੁੱਦਾ ਲੋਕ ਸਭਾ ‘ਚ ਉਠਾਵਾਂਗਾ- ਪ੍ਰੇਮ ਸਿੰਘ ਚੰਦੂਮਾਜਰਾ

ਪਟਿਆਲਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ ਵਾਲਾ ਮੁੱਦਾ ਲੋਕ ਸਭਾ ‘ਚ ਉਠਾਵਾਂਗਾ- ਪ੍ਰੇਮ ਸਿੰਘ ਚੰਦੂਮਾਜਰਾ

ਅਕਾਲੀ ਦਲ ਦੇ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਤੇ ਬਹੁਤ ਮਨਮਾਨੀ ਕਰ ਰਹੀ ਹੈ, ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਤੇ ਉਨ੍ਹਾਂ ਦਾ ਕੋਈ ਵੀ ਮੰਤਰੀ ਇਨ੍ਹਾਂ ਅਧਿਆਪਕਾਂ ਨਾਲ ਗੱਲ ਕਰਨ ਲਈ ਰਾਜੀ ਨਹੀਂ ਹੈ। ਚੰਦੂਮਾਜਰਾ ਨੇ ਕਿਹਾ ਕਾਂਗਰਸ ਇਸ ਦਾ ਖਮਿਆਜ਼ਾ ਲੋਕ ਸਭਾ ਚੋਣਾਂ ਵਿੱਚ ਭੁਗਤੇਗੀ।ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਰਵੱਈਏ ਤੇ ਉਹ ਲੋਕ ਸਭਾ ‘ਚ ਬੋਲਣਗੇ।

About Time TV

Check Also

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ Post Views: 55