Breaking News
Home / Breaking News / ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਨਹੀਂ ਕੰਮ ਕਰਨ ਦੀ ਆਜ਼ਾਦੀ- ਤਰੁਣ ਚੁੱਘ

ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਨਹੀਂ ਕੰਮ ਕਰਨ ਦੀ ਆਜ਼ਾਦੀ- ਤਰੁਣ ਚੁੱਘ

ਲੁਧਿਆਣਾ – ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਨਿਯੁਕਤ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕੰਮ ਕਰਨ ਦੀ ਆਜ਼ਾਦੀ ਨਹੀਂ ਦਿੱਤੀ ਗਈ। ਇਸ ਗੱਲ ਦਾ ਪ੍ਰਤੱਖ ਸਬੂਤ ਡੀ.ਜੀ.ਪੀ ਵੱਲੋਂ ਕੀਤੀਆਂ ਪਹਿਲੀਆਂ ਹੀ ਬਦਲੀਆਂ ਰੱਦ ਹੋਣ ਤੋਂ ਮਿਲਦਾ ਹੈ।

About Time TV

Check Also

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ Post Views: 55

Leave a Reply

Your email address will not be published. Required fields are marked *