Breaking News
Home / Business / ਪੰਜਾਬ ‘ਚ ਘਟੀਆਂ ਤੇਲ ਦੀਆਂ ਕੀਮਤਾਂ

ਪੰਜਾਬ ‘ਚ ਘਟੀਆਂ ਤੇਲ ਦੀਆਂ ਕੀਮਤਾਂ

ਚੰਡੀਗੜ੍ਹ – ਪੰਜਾਬ ‘ਚ ਪੈਟ੍ਰੋਲ 5 ਰੁਪਏ ਤੇ ਡੀਜ਼ਲ 1 ਰਪਏ ਸਸਤਾ ਹੋਵੇਗਾ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਤੀਸਰਾ ਬਜਟ ਪੇਸ਼ ਕਰਦਿਆਂ ਆਮ ਆਦਮੀ ਨੂੰ ਰਾਹਤ ਦਿਦੀਆਂ ਵੱਡੀ ਰਾਹਤ ਦਿੱਤੀ ਹੈ। ਪੰਜਾਬ ‘ਚ ਸੋਮਵਾਰ ਰਾਤ 12 ਵਜੇ ਤੋਂ ਹੀ ਨਵੇਂ ਤੇਲ ਦੇ ਰੇਟ ਲਾਗੂ ਹੋਣਗੇ। 

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *