Breaking News
Home / Entertainment / ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਝਟਕਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ
ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਝਟਕਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਝਟਕਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ

ਸੰਗਰੂਰ – ਪੰਜਾਬੀ ਦੇ ਸਿਰਮੌਰ ਗੀਤਕਾਰ ਤੇ ਆਪਣੀ ਗੀਤਕਾਰੀ ‘ਚੋਂ ਰੰਗਲੇ ਪੰਜਾਬ ਦੀ ਝਲਕ ਪੇਸ਼ ਕਰਨ ਵਾਲੇ ਪਰਗਟ ਸਿੰਘ ਲਿੱਦੜਾਂ ਦਾ ਸੋਮਵਾਰ ਰਾਤ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਸਗੇ ਸਬੰਧੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਰਗਟ ਸਿੰਘ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪੌੜੀਆਂ ਤੋਂ ਪੈਰ ਤਿਲਕਣ ਕਾਰਨ ਮੌਤ ਹੋਈ ਹੈ।

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਝਟਕਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ
ਪਰਗਟ ਸਿੰਘ ਦਾ ਸਸਕਾਰ ਅੱਜ ਮੰਗਲਵਾਰ ਨੂੰ 1 ਵਜੇ ਪਿੰਡ ਲਿੱਦੜਾਂ ਨੇੜੇ ਗੁਰਦੁਆਰਾ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ। ਪਰਗਟ ਸਿੰਘ ਦੇ ਅਚਨਚੇਤ ਚਲਾਣੇ ਕਾਰਨ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ। ਨਾਮੀ ਪੰਜਾਬੀ ਗਾਇਕ ਹਰਜੀਤ ਹਰਮਨ ਪਰਗਟ ਸਿੰਘ ਦੇ ਗੀਤ ਗਾ ਕੇ ਖੂਬ ਨਾਮ ਕਮਾ ਚੁੱਕੇ ਹਨ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *