Breaking News
Home / Entertainment / Bollywood / ਭਾਰਤੀ ਫ਼ਿਲਮਾਂ ਤੇ ਪਾਕਿ ਸੁਪਰੀਮ ਕੋਰਟ ਨੇ ਲਾਈ ਪਾਬੰਦੀ

ਭਾਰਤੀ ਫ਼ਿਲਮਾਂ ਤੇ ਪਾਕਿ ਸੁਪਰੀਮ ਕੋਰਟ ਨੇ ਲਾਈ ਪਾਬੰਦੀ

ਇਸਲਾਮਾਬਾਦ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪ੍ਰਾਈਵੇਟ ਚੈਨਲਾਂ ਨੂੰ ਭਾਰਤੀ ਫਿਲਮਾਂ ਅਤੇ ਟੈਲੀਵਿਜ਼ਨ ਸ਼ੋਅ ਪ੍ਰਸਾਰਤ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਸਟਿਸ ਗੁਲਜ਼ਾਰ ਅਹਮਦ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਪਾਕਿਸਤਾਨੀ ਚੈਨਲਾਂ ‘ਤੇ ਭਾਰਤੀ ਪ੍ਰੋਗਰਾਮਾਂ ਦੇ ਪ੍ਰਸਾਰਣ ਦੇ ਸਬੰਧ ਵਿਚ ਇਹ ਫੈਸਲਾ ਸੁਣਾਇਆ ਹੈ।

ਸਟੇਟ-ਰਨ ਪਾਕਿਸਤਾਨੀ ਰੇਡੀੳ ਅਨੁਸਾਰ ਕੋਰਟ ਨੇ ਪ੍ਰਾਈਵੇਟ ਚੈਨਲਾਂ ਨੂੰ ਭਾਰਤੀ ਪ੍ਰੋਗਰਾਮ ਟੈਲੀਕਾਸਟ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

ਪਾਕਿਸਤਾਨੀ ਸੂਚਨਾ ਤੇ ਪ੍ਰਸਾਰਨ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਪਿਛਲੇ ਮਹੀਨੇ ਭਾਰਤੀ ਫਿਲਮਾਂ ਤੇ ਟੀਵੀ ਪ੍ਰੋਗਰਾਮਾਂ ਦਾ ਬਾਈਕਾਟ ਕਰਨ ਬਾਰੇ ਕਿਹਾ ਸੀ ਤੇ ਉਸਤੋਂ ਇਕ ਹਫਤੇ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਏਅਰ ਸਟ੍ਰਾਈਕ ਤੋਂ ਬਾਅਦ ਇਹ ਫੈਸਲਾ ਲਿਆ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *