Breaking News
Home / Business / ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਪਾਕਿ ਅਟਾਰੀ ਬਾਰਡਰ ਤੇ ਕਰੇਗਾ ਪਹਿਲੀ ਮੀਟਿੰਗ
ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਪਾਕਿ ਅਟਾਰੀ ਬਾਰਡਰ ਤੇ ਕਰੇਗਾ ਪਹਿਲੀ ਮੀਟਿੰਗ

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਪਾਕਿ ਅਟਾਰੀ ਬਾਰਡਰ ਤੇ ਕਰੇਗਾ ਪਹਿਲੀ ਮੀਟਿੰਗ

ਨਵੀਂ ਦਿੱਲੀ – ਕਰਤਾਰਪੁਰ ਲਾਂਘੇ ਬਾਬਤ ਦੋਹਾਂ ਮੁਲਕਾਂ ਦੇ ਅਧੀਕਾਰੀਆਂ ਵਿਚਕਾਰ ਹੋਣ ਵਾਲੀ ਮੀਟਿੰਗ 14 ਮਾਰਚ ਨੂੰ ਹੋਣ ਜਾ ਰਹੀ ਹੈ। ਬੁੱਧਵਾਰ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਮੀਟਿੰਗ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤ ਵਾਲੇ ਪਾਸੇ ਹੀ ਹੋਵੇਗੀ।

ਦੋਵੇਂ ਦੇਸ਼ਾਂ ਦਰਮਿਆਨ ਕਰਤਾਰਪੁਰ ਲਾਂਘੇ ‘ਤੇ ਹੋਣ ਵਾਲੀ ਇਹ ਪਹਿਲੀ ਬੈਠਕ ਹੈ। ਮੰਗਲਵਾਰ ਨੂੰ ਪਾਕਿਸਤਾਨ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਸੀ ਕਿ ਉਨ੍ਹਾਂ ਦਾ ਇਕ ਵਫ਼ਦ 14 ਮਾਰਚ ਨੂੰ ਕਰਤਾਰਪੁਰ ਲਾਂਘੇ ‘ਤੇ ਗੱਲਬਾਤ ਕਰਨ ਲਈ ਭਾਰਤ ਜਾਵੇਗਾ। ਪਰ ਸੂਤਰਾਂ ਮੁਤਾਬਕ ਪਾਕਿਸਤਾਨੀ ਅਧਿਕਾਰੀਆਂ ਵਿਚ ਵਾਹਘਾ ਬਾਰਡਰ ‘ਤੇ ਹੀ ਮੀਟਿੰਗ ਹੋਣ ਬਾਰੇ ਰੋਸ ਵੀ ਹੈ। ਪਹਿਲਾਂ ਮੀਟਿੰਗ ਦਿੱਲੀ ‘ਚ ਕੀਤੀ ਜਾਣੀ ਸੀ ਪਰ ਹੁਣ ਮੀਟਿੰਗ ਲਈ ਅਟਾਰੀ ਸਰਹੱਦ ਦੀ ਥਾਂ ਚੁਣੀ ਗਈ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *