Breaking News
Home / Featured / Crime / ਪਰਮਰਾਜ ਉਮਰਾਨੰਗਲ ਨੂੰ ਮਿਲੀ ਜ਼ਮਾਨਤ
ਪਰਮਰਾਜ ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਪਰਮਰਾਜ ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਬੇਹਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਵੱਲੋ ਅਦਾਲਤ ਦੀ ਅਰਜ਼ੀ ਨੂੰ ਮੰਜੂਰੀ ਮਿਲ ਗਈ ਹੈ। ਪਰਮਰਾਜ ਸਿੰਘ ਉਮਰਾਨੰਗਲ ਵੱਲੋ ਸੈਸ਼ਨ ਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ਨੂੰ ਅਦਾਲਤ ਨੇ ਮੰਜੂਰ ਕਰ ਲਿਆ ਹੈ। ਇਸ ਤੋਂ ਪਹਿਲਾ ਵੀ 6 ਮਾਰਚ ਨੂੰ ਅਦਾਲਤ ਵਿਚ ਸੁਣਵਾਈ ਹੋਈ ਸੀ। ਜਿਸ ਵਿਚ ਅਦਾਲਤ ਵੱਲੋ ਫੈਸਲਾ ਰਾਖਵਾਂ ਰੱਖ ਲਿਆ ਸੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਸੀ। ਅਦਾਲਤ ਨੇ ਸਾਫ ਕੀਤਾ ਸੀ ਕਿ ਜੇਕਰ ਐੱਸ. ਆਈ. ਟੀ. ਉਮਰਾਨੰਗਲ ਨੂੰ ਕਿਸੇ ਹੋਰ ਮਾਮਲੇ ਵਿਚ ਗ੍ਰਿਫਤਾਰ ਕਰਦੀ ਹੈ ਤਾਂ ਉਸ ਨੂੰ 7 ਦਿਨ ਪਹਿਲਾਂ ਗ੍ਰਿਫਤਾਰੀ ਦੀ ਜਾਣਕਾਰੀ ਦੇਣੀ ਹੋਵੇਗੀ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *