Breaking News
Home / Breaking News / ਅਕਾਲੀ ਦਲ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

ਆਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਤਰਨ ਤਾਰਨ ‘ਚ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੀ ਹੋਈ ਬੈਠਕ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *