Breaking News
Home / Business / 14 ਮਾਰਚ ਤੱਕ ਮੁਲਤਵੀ ਹੋਈ ਸਮਝੌਤਾ ਐਕਸਪ੍ਰੈੱਸ ਮਾਮਲੇ ਤੇ ਸੁਣਵਾਈ
14 ਮਾਰਚ ਤੱਕ ਮੁਲਤਵੀ ਹੋਈ ਸਮਝੌਤਾ ਐਕਸਪ੍ਰੈੱਸ ਮਾਮਲੇ ਤੇ ਸੁਣਵਾਈ ਭਾਰਤ ਪਾਕਿਸਤਾਨ ਵਿਚ ਚੱਲ ਰਹੀ ਟਰੇਨ ਸਮਝੌਤਾ ਐਕਸਪ੍ਰੈੱਸ ਧਮਾਕੇ ਨਾਲ ਸੰਬੰਧਤ ਕੇਸ ਵਿਚ ਅੱਜ ਪੰਚਕੂਲਾ ਵਿਚ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਗਿਆਰਾਂ ਸਾਲ ਪਹਿਲਾ ਸਮਝੌਤਾ ਐਕਸਪ੍ਰੈੱਸ ਵਿਚ ਹੋਏ ਬੰਬ ਧਮਾਕੇ ਵਿਚ ਐੱਨ ਆਈ ਏ ਦੀ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁੱਝ ਪਾਕਿਸਤਾਨੀ ਨਾਗਰਿਕਾਂ ਵੱਲੋ ਇਸ ਮਾਮਲੇ ਸੰਬੰਧੀ ਸਬੂਤ ਪੇਸ਼ ਕੀਤੇ ਜਾਂ ਦੀ ਇੱਛਾ ਜਤਾਈ ਹੈ। ਜਿਸ ਕਰਕੇ ਅਦਾਲਤ ਨੇ ਇਸ ਦੀ ਸੁਣਵਾਈ 14 ਮਾਰਚ ਨੂੰ ਰੱਖੀ ਹੈ। 18 ਫ਼ਰਵਰੀ, 2007 ਨੂੰ ਦਿੱਲੀ ਤੋਂ ਲਾਹੌਰ ਜਾ ਰਹੀ ਸਮਝੌਤਾ ਐਕਸਪ੍ਰੈੱਸ ਰੇਲ–ਗੱਡੀ ਵਿੱਚ ਪਾਨੀਪਤ ਦੇ ਕੋਲ ਧਮਾਕਾ ਹੋਇਆ ਸੀ, ਜਿਸ ਵਿੱਚ 43 ਪਾਕਿਸਤਾਨੀ ਨਾਗਰਿਕਾਂ ਸਮੇਤ 68 ਵਿਅਕਤੀ ਮਾਰੇ ਗਏ ਸਨ। ਉਨ੍ਹਾਂ ਵਿੱਚੋਂ 10 ਭਾਰਤੀ ਨਗਾਰਿਕ ਸਨ ਤੇ 15 ਲਾਸ਼ਾਂ ਦੀ ਸ਼ਨਾਖ਼ਤ ਹੀ ਨਹੀਂ ਸੀ ਹੋ ਸਕੀ ਕਿਉਂਕਿ ਉਹ ਬਹੁਤ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ।

14 ਮਾਰਚ ਤੱਕ ਮੁਲਤਵੀ ਹੋਈ ਸਮਝੌਤਾ ਐਕਸਪ੍ਰੈੱਸ ਮਾਮਲੇ ਤੇ ਸੁਣਵਾਈ

ਭਾਰਤ ਪਾਕਿਸਤਾਨ ਵਿਚ ਚੱਲ ਰਹੀ ਟਰੇਨ ਸਮਝੌਤਾ ਐਕਸਪ੍ਰੈੱਸ ਧਮਾਕੇ ਨਾਲ ਸੰਬੰਧਤ ਕੇਸ ਵਿਚ ਅੱਜ ਪੰਚਕੂਲਾ ਵਿਚ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਗਿਆਰਾਂ ਸਾਲ ਪਹਿਲਾ ਸਮਝੌਤਾ ਐਕਸਪ੍ਰੈੱਸ ਵਿਚ ਹੋਏ ਬੰਬ ਧਮਾਕੇ ਵਿਚ ਐੱਨ ਆਈ ਏ ਦੀ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁੱਝ ਪਾਕਿਸਤਾਨੀ ਨਾਗਰਿਕਾਂ ਵੱਲੋ ਇਸ ਮਾਮਲੇ ਸੰਬੰਧੀ ਸਬੂਤ ਪੇਸ਼ ਕੀਤੇ ਜਾਂ ਦੀ ਇੱਛਾ ਜਤਾਈ ਹੈ। ਜਿਸ ਕਰਕੇ ਅਦਾਲਤ ਨੇ ਇਸ ਦੀ ਸੁਣਵਾਈ 14 ਮਾਰਚ ਨੂੰ ਰੱਖੀ ਹੈ।

18 ਫ਼ਰਵਰੀ, 2007 ਨੂੰ ਦਿੱਲੀ ਤੋਂ ਲਾਹੌਰ ਜਾ ਰਹੀ ਸਮਝੌਤਾ ਐਕਸਪ੍ਰੈੱਸ ਰੇਲ–ਗੱਡੀ ਵਿੱਚ ਪਾਨੀਪਤ ਦੇ ਕੋਲ ਧਮਾਕਾ ਹੋਇਆ ਸੀ, ਜਿਸ ਵਿੱਚ 43 ਪਾਕਿਸਤਾਨੀ ਨਾਗਰਿਕਾਂ ਸਮੇਤ 68 ਵਿਅਕਤੀ ਮਾਰੇ ਗਏ ਸਨ। ਉਨ੍ਹਾਂ ਵਿੱਚੋਂ 10 ਭਾਰਤੀ ਨਗਾਰਿਕ ਸਨ ਤੇ 15 ਲਾਸ਼ਾਂ ਦੀ ਸ਼ਨਾਖ਼ਤ ਹੀ ਨਹੀਂ ਸੀ ਹੋ ਸਕੀ ਕਿਉਂਕਿ ਉਹ ਬਹੁਤ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *