Breaking News
Home / Featured / Crime / ਵਿਜ਼ੀਲੈਂਸ ਨੇ ਥਾਣੇਦਾਰ ਸਮੇਤ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ 13 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਫੇਜ਼ 1, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਅਤੇ ਹੌਲਦਾਰ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਦੇਵ ਰਾਜ, ਵਾਸੀ ਬਡਮਾਜਰਾ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ 'ਤੇ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਖਿਲਾਫ ਮੁਕੱਦਮਾ ਨਾ ਦਰਜ ਕਰਨ ਬਦਲੇ ਉਕਤ ਥਾਣੇਦਾਰ ਅਤੇ ਹੌਲਦਾਰ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਵਿਜ਼ੀਲੈਂਸ ਨੇ ਥਾਣੇਦਾਰ ਸਮੇਤ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਫੇਜ਼ 1, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਅਤੇ ਹੌਲਦਾਰ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਦੇਵ ਰਾਜ, ਵਾਸੀ ਬਡਮਾਜਰਾ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਖਿਲਾਫ ਮੁਕੱਦਮਾ ਨਾ ਦਰਜ ਕਰਨ ਬਦਲੇ ਉਕਤ ਥਾਣੇਦਾਰ ਅਤੇ ਹੌਲਦਾਰ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਹੈ।

ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ ਵਿਜੀਲੈਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *