Breaking News
Home / Breaking News / ਕਰਤਾਰਪੁਰ ਕੋਰੀਡੋਰ ਦੇ ਲਾਂਘੇ ‘ਤੇ ਗੱਲਬਾਤ ਦੌਰਾਨ ਦੋਵੇ ਦੇਸ਼ਾ ਨੇ ਦਿੱਤਾ ਸਾਂਝਾ ਬਿਆਨ

ਕਰਤਾਰਪੁਰ ਕੋਰੀਡੋਰ ਦੇ ਲਾਂਘੇ ‘ਤੇ ਗੱਲਬਾਤ ਦੌਰਾਨ ਦੋਵੇ ਦੇਸ਼ਾ ਨੇ ਦਿੱਤਾ ਸਾਂਝਾ ਬਿਆਨ

ਨਵੀਂ ਦਿੱਲੀ- ਕਰਤਾਰਪੁਰ ਲਾਂਘੇ ਸਬੰਧੀ ਗੱਲਬਾਤ ‘ਤੇ ਭਾਰਤ ਅਤੇ ਪਾਕਿਸਤਾਨ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਪਹਿਲੀ ਗੱਲਬਾਤ ਦੌਰਾਨ ਦੋਵਾਂ ਧਿਰਾਂ ਨੇ ਤੈਅ ਕੀਤੇ ਕਾਰੀਡੋਰ ਦੇ ਮਾਹਿਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਵਿਚਕਾਰ ਚਰਚਾ ਕੀਤੀ ਗਈ ਹੈ। ਇਸ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਅਗਲੀ ਮੀਟਿੰਗ 2 ਅਪ੍ਰੈਲ ਨੂੰ ਵਾਹਗਾ ਵਿਖੇ ਰੱਖਣ ‘ਤੇ ਸਹਿਮਤੀ ਬਣੀ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *