Breaking News
Home / Breaking News / ਹੁਣ ਅਮਰੀਕਾ ‘ਚ ਵੀ ਲੱਗੀ ਬੋਇੰਗ 737 ਦੀਆਂ ਉਡਾਣਾ ਤੇ ਪਾਬੰਦੀ

ਹੁਣ ਅਮਰੀਕਾ ‘ਚ ਵੀ ਲੱਗੀ ਬੋਇੰਗ 737 ਦੀਆਂ ਉਡਾਣਾ ਤੇ ਪਾਬੰਦੀ

ਵਾਸ਼ਿੰਗਟਨ- ਭਾਰਤ ਸਣੇ ਕਈ ਮੁਲਕਾਂ ਵੱਲੋਂ ਬੋਇੰਗ 737 ਮੈਕਸ ਜਹਾਜ਼ ਦੀਆਂ ਉਡਾਣਾਂ ‘ਤੇ ਪਾਬੰਦੀ ਲਾਉਣ ਮਗਰੋਂ ਹੁਣ ਅਮਰੀਕਾ ਨੇ ਵੀ ਉਡਾਣਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਹੈ।

ਬੋਇੰਗ 737 ਮੈਕਸ ਜਹਾਜ਼ ਦੇ ਪਿਛਲੇ 5 ਮਹੀਨਿਆਂ ਤੋਂ ਦੂਜੀ ਬਾਰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਵੱਧ ਰਹੇ ਅੰਤਰਰਾਸ਼ਟਰੀ ਅਤੇ ਸਿਆਸੀ ਦਬਾਅ ਦੇ ਕਾਰਣ ਟਰੰਪ ਨੇ ਇਹ ਐਲਾਨ ਕੀਤਾ ਹੈ। ਟਰੰਪ ਨੇ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਬੋਇੰਗ 737 ਮੈਕਸ 8 ਅਤੇ ਮੈਕਸ 9 ਦੇ ਸਾਰੇ ਜਹਾਜ਼ਾਂ ਨੂੰ ਉਡਾਣ ਭਰਨ ਤੋਂ ਰੋਕਣ ਦੇ ਲਈ ਇਕ ਐਲਾਨ ਜਾਰੀ ਕੀਤਾ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *