Breaking News
Home / Breaking News / ਦਿੱਲੀ ਪੁਲਿਸ ਨੇ ਫੜਿਆ 332 ਕਰੋੜ ਦਾ ‘ਚਿੱਟਾ’

ਦਿੱਲੀ ਪੁਲਿਸ ਨੇ ਫੜਿਆ 332 ਕਰੋੜ ਦਾ ‘ਚਿੱਟਾ’

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਨੇ 332 ਕਰੋੜ ਦੀ ਹੈਰੋਇਨ (ਚਿੱਟਾ) ਫੜਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 83 ਕਿੱਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਾਜ਼ਾਰ ‘ਚ 332 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਦਿੱਲੀ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਹੈਰੋਇਨ ਦੀ ਇੱਕ ਵੱਡੀ ਖੇਪ ਲੁਕਾਈ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਹ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਰ ਦਿੱਲੀ ‘ਚ ਇੰਨੀ ਵੱਡੀ ਖੇਪ ਆਈ ਕਿਵੇਂ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *