Breaking News
Home / Breaking News / ਨਿਊਜ਼ੀਲੈਂਡ ਪੁਲਿਸ ਨੇ ਮਸਜਿਦਾਂ ਨੂੰ ਬੰਦ ਕਰਨ ਦੇ ਦਿੱਤੇ ਆਦੇਸ਼

ਨਿਊਜ਼ੀਲੈਂਡ ਪੁਲਿਸ ਨੇ ਮਸਜਿਦਾਂ ਨੂੰ ਬੰਦ ਕਰਨ ਦੇ ਦਿੱਤੇ ਆਦੇਸ਼

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ‘ਚ ਸਥਿਤ ਦੋ ਮਸਜਿਦਾਂ ‘ਚ ਅੱਜ ਚਾਰ ਹਮਲਾਵਰਾਂ ਵਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਲਈ ਕਿਹਾ ਹੈ। ਇਸ ਗੋਲੀਬਾਰੀ ‘ਚ ਕਈ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *