Breaking News
Home / Breaking News / ਸਿੱਖ ਕਤਲੇਆਮ ਮਾਮਲੇ ਤੇ ਸੁਪਰੀਮ ਕੋਰਟ ‘ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

ਸਿੱਖ ਕਤਲੇਆਮ ਮਾਮਲੇ ਤੇ ਸੁਪਰੀਮ ਕੋਰਟ ‘ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

ਨਵੀਂ ਦਿੱਲੀ- 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 25 ਮਾਰਚ ਤੱਕ ਲਈ ਟਲ ਗਈ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *