Breaking News
Home / Breaking News / ਮੋਦੀ ਨੇ ਕੀਤੀ ‘ਮੈਂ ਵੀ ਚੌਕੀਦਾਰ ਹੂੰ’ ਮੁਹਿੰਮ ਦੀ ਸ਼ੁਰੂਆਤ

ਮੋਦੀ ਨੇ ਕੀਤੀ ‘ਮੈਂ ਵੀ ਚੌਕੀਦਾਰ ਹੂੰ’ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਚੋਣਾਂ 2019 ਲਈ ਭਾਜਪਾ ਦੀ ‘ਮੈਂ ਵੀ ਚੌਕੀਦਾਰ ਹੂੰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਇਸ ਮੁਹਿੰਮ ਦੇ ਤਹਿਤ 31 ਮਾਰਚ ਨੂੰ ਦੇਸ਼ ਦੀ ਜਨਤਾ ਨੂੰ ਸੰਬੋਧਿਤ ਵੀ ਕਰਨਗੇ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *