Breaking News
Home / Punjab / Majha / ‘ਆਪ’ ਤੇ ‘ਟਕਸਾਲੀ’ ਗਠਜੋੜ ਉੱਪਰ ਸੇਖਵਾਂ ਦਾ ਬਿਆਨ
'ਆਪ' ਤੇ 'ਟਕਸਾਲੀ' ਗਠਜੋੜ ਉੱਪਰ ਸੇਖਵਾਂ ਦਾ ਬਿਆਨ

‘ਆਪ’ ਤੇ ‘ਟਕਸਾਲੀ’ ਗਠਜੋੜ ਉੱਪਰ ਸੇਖਵਾਂ ਦਾ ਬਿਆਨ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਅੱਜ ਆਮ ਆਦਮੀ ਪਾਰਟੀ ਨਾਲ ਆਪਣੇ ਗਠਜੋੜ ਹੋਣ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ‘ਆਪ’ ਨਾਲ ਪਾਰਟੀ ਦਾ ਕੋਈ ਵੀ ਸਮਝੌਤਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਬੁਲਾਰੇ ਬੀਰ ਦਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਤੋਂ ਉਨ੍ਹਾਂ ਦੇ ਉਮੀਦਵਾਰ ਹੋਣਗੇ, ਤੇ ਇਸ ਮਾਮਲੇ ‘ਚ ਉਹ ਕਿਸੇ ਪਾਰਟੀ ਨਾਲ ਵੀ ਸਮਝੌਤਾ ਨਹੀਂ ਕਰਨਗੇ। ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਜਲਦ ਚੋਣ ਨਿਸ਼ਾਨ ਵੀ ਮਿਲ ਜਾਏਗਾ ਤੇ ਉਹਨਾਂ ਦੀ ਪਾਰਟੀ ਇਕੱਲਿਆਂ ਹੀ ਪੰਜਾਬ ‘ਚ ਚੋਣ ਲੜੇਗੀ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *