Breaking News
Home / Featured / Crime / ਭਾਰਤ ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ
ਭਾਰਤ ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

ਭਾਰਤ ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

ਭਾਰਤ ਪਾਕਿ ਸਰਹੱਦ ਤੇ ਬੀ ਐੱਸ ਐੱਫ ਅਤੇ ਐੱਸ ਟੀ ਐਫ ਵੱਲੋ ਚਲਾਏ ਜਾ ਰਹੇ ਸਰਚ ਅਭਿਆਨ ਵਿਚ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਫਿਰੋਜ਼ਪੁਰ ਦੀ ਇਸ ਸਰਹੱਦ ਤੇ ਦੋਨਾਂ ਟੀਮ ਵੱਲੋ ਇਕ ਨਸ਼ਾ ਤਸਕਰ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਦੀ ਬਜ਼ਾਰ ਵਿਚ ਕੀਮਤ 10 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬਰਾਮਦ ਹੋਈ ਹੈਰੋਇਨ ਪਾਕਿ ਤਸਕਰਾਂ ਤੋਂ ਮੰਗਵਾਈ ਗਈ ਸੀ। ਫਿਰੋਜ਼ਪੁਰ ਸੀ.ਆਈ.ਏ. ਸਟਾਫ ਦੀ ਪੁਲਸ ਨੇ ਗੁਪਤਾ ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ‘ਚ ਉਕਤ ਤਸਕਰ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *