Breaking News
Home / Breaking News / ਕੈਮੀਕਲ ਫ਼ੈਕਟਰੀ ‘ਚ ਲੱਗੀ ਅੱਗ ਦਾ ਕਹਿਰ

ਕੈਮੀਕਲ ਫ਼ੈਕਟਰੀ ‘ਚ ਲੱਗੀ ਅੱਗ ਦਾ ਕਹਿਰ

ਨਵੀਂ ਦਿੱਲੀ- ਨਵੀਂ ਦਿੱਲੀ ਦੇ ਮੁੰਡਕਾ ਦੇ ਸਵਰਨ ਪਾਰਕ ‘ਚ ਇੱਕ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਅੱਗ ਬੁਝਾਊ ਦਸਤਿਆਂ ਦੀ 15 ਗੱਡੀਆਂ ਪਹੁੰਚ ਗਈਆਂ ਹਨ ਜਿਨ੍ਹਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *