Breaking News
Home / Punjab / Doaba / ਸੁਖਬੀਰ ਬਾਦਲ ਨੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਕੀਤਾ ਐਲਾਨ
ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ਕਰਨਗੇ ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੀਗਲ ਵਿੰਗ ਦੇ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨਾਲ ਸਲਾਹ-ਮਸ਼ਵਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮਾਨ ਨੂੰ ਮਾਲਵਾ ਜ਼ੋਨ-1, ਰਾਜਬੀਰ ਸਿੰਘ ਗਰੇਵਾਲ ਨੂੰ ਪ੍ਰਧਾਨ ਮਾਲਵਾ ਜ਼ੋਨ-2, ਸ਼ਿਵ ਸ਼ਰਮਾ ਨੂੰ ਪ੍ਰਧਾਨ ਮਾਲਵਾ ਜ਼ੋਨ-3, ਦਮਨਬੀਰ ਸਿੰਘ ਚਿੱਟੀ ਨੂੰ ਪ੍ਰਧਾਨ ਦੋਆਬਾ ਜ਼ੋਨ ਨਿਯੁਕਤ ਕੀਤਾ ਹੈ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *