Breaking News
Home / Entertainment / Bollywood / ਬੀ ਪ੍ਰਾਕ ਅਤੇ ਮੀਰਾ ਦਾ ਹੋਇਆ ਵਿਆਹ, ਦੇਖੋ ਤਸਵੀਰਾਂ
ਬੀ ਪ੍ਰਾਕ ਅਤੇ ਮੀਰਾ ਦਾ ਹੋਇਆ ਵਿਆਹ, ਦੇਖੋ ਤਸਵੀਰਾਂ

ਬੀ ਪ੍ਰਾਕ ਅਤੇ ਮੀਰਾ ਦਾ ਹੋਇਆ ਵਿਆਹ, ਦੇਖੋ ਤਸਵੀਰਾਂ

ਜਲੰਧਰ – ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਡਾਇਰੈਕਟਰ ਤੇ ਗਾਇਕ ਬੀ ਪਰਾਕ ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। 3 ਅਪ੍ਰੈਲ ਨੂੰ ਗਾਇਕ ਬੀ ਪ੍ਰਾਕ ਅਤੇ ਮੀਰਾ ਦੀ ਰਿੰਗ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋਈਆਂ ਸਨ।

ਬੀ ਪ੍ਰਾਕ ਅਤੇ ਮੀਰਾ ਦਾ ਹੋਇਆ ਵਿਆਹ, ਦੇਖੋ ਤਸਵੀਰਾਂ

ਬੀ ਪਰਾਕ ਤੇ ਮੀਰਾ ਦੇ ਵਿਆਹ ‘ਚ ਕਈ ਪੰਜਾਬੀ ਸਿਤਾਰਿਆਂ ਨੇ ਸ਼ਿਰਕਤ ਕੀਤੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਵੀ ਸ਼ੇਅਰ ਕੀਤੀਆਂ ਹਨ। ਬੀ ਪਰਾਕ ਦੇ ਵਿਆਹ ‘ਚ ਪੰਜਾਬੀ ਅਦਾਕਾਰ ਜੱਸੀ ਗਿੱਲ, ਬੱਬਲ ਰਾਏ, ਪ੍ਰਭ ਗਿੱਲ ਵਰਗੇ ਸਿਤਾਰੇ ਪਹੁੰਚੇ ਸਨ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *