Breaking News
Home / Breaking News / ਚੰਡੀਗੜ੍ਹ ‘ਚ ਮਿਲੇ ਤਿੰਨ ਬੰਬ

ਚੰਡੀਗੜ੍ਹ ‘ਚ ਮਿਲੇ ਤਿੰਨ ਬੰਬ

ਚੰਡੀਗੜ- ਚੰਡੀਗੜ੍ਹ ਸਥਿਤ ਹੈਲੋਮਾਜਰਾ ਵਿਖੇ ਜਿੰਦਾ ਮੋਰਟਾਰ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਤੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਮੋਰਟਾਰ ਗਿਣਤੀ ਵਿਚ ਤਿੰਨ ਹਨ। ਪੁਲਿਸ ਹੈਲੋਮਾਜਰਾ ਸਬਜ਼ੀ ਮੰਡੀ ਗਰਾਊਂਡ ਵਿਖੇ ਪੁੱਜੀ। ਪੁਲਿਸ ਦੇ ਆਲਾ ਅਧਿਕਾਰੀ ਤੇ ਬੰਬ ਸੁਕਏਡ ਵੀ ਮੌਕੇ ‘ਤੇ ਪੁੱਜੀ। ਪੁਲਿਸ ਅਧਿਕਾਰੀਆਂ ਨੇ ਕੁਝ ਕਹਿਣ ਤੋਂ ਇਨਕਾਰ ਕੀਤਾ ਹੈ। ਹਾਲਾਤ ਦਾ ਜਾਇਜ਼ਾ ਲਿਆ ਗਿਆ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *