Breaking News
Home / Punjab / Doaba / ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਹੋਇਆ ਦੇਹਾਂਤ
ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਹੋਇਆ ਦੇਹਾਂਤ

ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਹੋਇਆ ਦੇਹਾਂਤ

ਬਲਾਚੌਰ ਵਿਧਾਨ ਸਭਾ ਹਲਕੇ ਤੋਂ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਚੋਧਰੀ ਨੰਦ ਲਾਲ ਜੀ ਦੀ ਅਚਾਨਕ ਮੌਤ ਹੋ ਗਈ। ਚੋਧਰੀ ਨੰਦ ਲਾਲ ਪਿਛਲੇ ਕਾਫੀ ਸਮੇ ਤੋਂ ਬਿਮਾਰ ਚਲਦੇ ਆ ਰਹੇ ਸਨ ਅਤੇ ਮੋਹਾਲੀ ਆਈ ਵੀ ਵਾਈ ਹਸਪਤਾਲ ਵਿਚ ਜੇਰੇ ਇਲਾਜ ਸਨ। ਜਿਥੇ ਉਹਨਾਂ ਨੇ ਆਪਣੇ ਆਖਰੀ ਸਾਹ ਲਏ ਅਤੇ ਪਰਿਵਾਰ ਸਮੇਤ ਦੁਨੀਆ ਨੂੰ ਅਲਵਿਦਾ ਕਹਿ ਗਏ। ਸ਼ਿਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸਵ. ਚੋਧਰੀ ਨੰਦ ਲਾਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *