Breaking News
Home / Punjab / Doaba / ਟਕਸਾਲੀਆਂ ਨੇ ਜੇਜੇ ਸਿੰਘ ਤੋਂ ਟਿਕਟ ਲਈ ਵਾਪਿਸ
ਟਕਸਾਲੀਆਂ ਨੇ ਜੇਜੇ ਸਿੰਘ ਤੋਂ ਟਿਕਟ ਲਈ ਵਾਪਿਸ

ਟਕਸਾਲੀਆਂ ਨੇ ਜੇਜੇ ਸਿੰਘ ਤੋਂ ਟਿਕਟ ਲਈ ਵਾਪਿਸ

ਅਕਾਲੀ ਦਲ ਟਕਸਾਲੀ ਵਲੋਂ ਖਡੂਰ ਸਾਹਿਬ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਦੀ ਟਿਕਟ ਵਾਪਸ ਲੈ ਲਈ ਗਈ ਹੈ। ਪਾਰਟੀ ਵਲੋਂ ਇਹ ਫੈਸਲਾ ਪੀ. ਡੀ. ਏ. ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਲੈ ਗਿਆ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਖਡੂਰ ਸਾਹਿਬ ਤੋਂ ਆਪਣਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰੇਗੀ। ਜਿਸ ਪਿੱਛੋ ਜਨਰਲ ਜੇ. ਜੇ. ਸਿੰਘ ਚੋਣ ਮੈਦਾਨ ਵਿਚੋਂ ਪਿੱਛੇ ਹੱਟ ਗਏ ਹਨ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *