Breaking News
Home / Featured / Crime / ਸੋਨੇ ਦੀ ਕਾਰ ਦੀ ਪੁਲਿਸ ਨੇ ਕੀਤੀ ਜ਼ਬਤ, ਕਾਰਨ ਜਾਣ ਉੱਡ ਜਾਣਗੇ ਹੋਸ਼
ਸੋਨੇ ਦੀ ਕਾਰ ਦੀ ਪੁਲਿਸ ਨੇ ਕੀਤੀ ਜ਼ਬਤ, ਕਾਰਨ ਜਾਣ ਉੱਡ ਜਾਣਗੇ ਹੋਸ਼

ਸੋਨੇ ਦੀ ਕਾਰ ਦੀ ਪੁਲਿਸ ਨੇ ਕੀਤੀ ਜ਼ਬਤ, ਕਾਰਨ ਜਾਣ ਉੱਡ ਜਾਣਗੇ ਹੋਸ਼

ਜਰਮਨ : ਜਰਮਨ ਦੀਆਂ ਸੜਕਾਂ ਤੇ ਦੌੜ ਰਹੀ ਇਹ ਸੋਨੇ ਦੀ ਕਾਰ ਨੂੰ ਉਥੋਂ ਦੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਇਹ ਸੋਨੇ ਪਰਤ ਚੜੀ ਇਸ ਕਾਰ ਨੂੰ ਹੇਮਬਰਗ ਦੀ ਪੁਲਿਸ ਵੱਲੋ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਕਾਰਨ ਜ਼ਬਤ ਕੀਤਾ ਹੈ। ਕਿਉਂ ਕਿ ਇਸ ਕਾਰ ਦੇ ਸਡ਼ਕ ਤੇ ਚਲਣ ਕਾਰਨ ਹੋਰ ਕਾਰ ਸਵਾਰਾ ਨੂੰ ਇਸਦੀ ਚਮਕ ਕਾਰਨ ਬੜੀ ਮੁਸ਼ਕਿਲ ਆਉਂਦੀ ਸੀ। ਡਰਾਈਵਰਾਂ ਦੀਆਂ ਅੱਖਾਂ ਵਿਚ ਪੈ ਰਹੀ ਇਸ ਚਮਕ ਕਾਰਨ ਹਾਦਸਾ ਹੋਣ ਦਾ ਡਰ ਜਿਆਦਾ ਸੀ।

ਸੋਨੇ ਦੀ ਕਾਰ ਦੀ ਪੁਲਿਸ ਨੇ ਕੀਤੀ ਜ਼ਬਤ, ਕਾਰਨ ਜਾਣ ਉੱਡ ਜਾਣਗੇ ਹੋਸ਼

ਪੁਲਿਸ ਮੁਤਾਬਕ, ਉਨ੍ਹਾਂ ਨੇ ਪਹਿਲਾਂ ਕਾਰ ਰੋਕ ਕੇ ਡ੍ਰਾਈਵਰ ਨੂੰ ਇਸ ਦੀ ਪੌਲਿਸ਼ ਹਟਾਉਣ ਤੇ ਇਸ ਨੂੰ ਦੁਬਾਰਾ ਰਜਿਸਟਰ ਕਰਨ ਲਈ ਕਿਹਾ। ਜਦੋਂ ਉਸ ਨੇ ਪੁਲਿਸ ਦੀ ਗੱਲ ਨਹੀਂ ਮੰਨੀ ਤਾਂ ਕਾਰ ਜ਼ਬਤ ਕੀਤੀ ਗਈ। ਰਿਪੋਰਟਸ ਮੁਤਾਬਕ ਬਾਅਦ ‘ਚ ਕਾਰ ਤੇ ਉਸ ਦੇ ਡ੍ਰਾਈਵਰ ਨੂੰ ਜ਼ੁਰਮਾਨਾ ਲਾ ਕੇ ਛੱਡ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਨੂੰ ਹਦਾਇਤ ਦਿੱਤੀ ਗਈ ਹੈ ਕਿ ਦੁਬਾਰਾ ਕਾਰ ਨੂੰ ਸੜਕ ‘ਤੇ ਚਲਾਉਣ ਤੋਂ ਪਹਿਲਾਂ ਉਹ ਸੋਨੇ ਦੀ ਪੌਲਿਸ਼ ਨੂੰ ਹਟਾ ਲਵੇ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *